ਮਾਂ ਨੂੰ ਕਤਲ ਕਰਨ ਵਾਲੇ ਦੋ ਪੁੱਤਰ ਗ੍ਰਿਫ਼ਤਾਰ

ਲੁਧਿਆਣਾ, 18 ਜੁਲਾਈ (ਸ.ਬ.) ਮਾਂ ਨੂੰ ਕਤਲ ਕਰਨ ਵਾਲੇ ਦੋ ਪੁੱਤਰਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ| ਪੁਲੀਸ ਕਮਿਸ਼ਨਰ ਆਰ.ਐਨ. ਢੋਕੇ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਸੰਦੀਪ ਤੇ ਸਿਮਰਨ ਸ਼ਾਮਲ ਹਨ| ਉਨ੍ਹਾਂ ਦੱਸਿਆ ਕਿ ਬੀਤੇ ਦਿਨ ਇਨ੍ਹਾਂ ਦੋਵਾਂ ਵੱਲੋਂ ਆਪਣੀ ਮਾਂ ਅਮਰਜੀਤ ਕੌਰ ਦਾ ਕਤਲ ਕਰ ਦਿੱਤਾ ਗਿਆ ਸੀ, ਕਿਉਂਕਿ ਇਹ ਦੋਵੇਂ ਉਸ ਦੀਆਂ ਹਰਕਤਾਂ ਤੋਂ ਪ੍ਰੇਸ਼ਾਨ ਸਨ|

Leave a Reply

Your email address will not be published. Required fields are marked *