ਮਾਂ ਸਰਸਵਤੀ ਨੂੰ ਸਮਰਪਿਤ ਬਸੰਤ ਉਤਸਵ ਧੂਮਧਾਮ ਨਾਲ ਮਨਾਇਆ

ਖਰੜ, 18 ਫਰਵਰੀ (ਸ਼ਮਿੰਦਰ ਸਿੰਘ) ਖਰੜ ਵਿਖੇ ਸੰਗੀਤ ਅਤੇ ਵਿਦਿਆ ਦੀ ਦੇਵੀ ਮਾਂ ਸਰਸਵਤੀ ਨੂੰ ਸਮਰਪਿਤ ਬਸੰਤ ਪੰਚਮੀ ਦੇ ਸ਼ੁਭ ਦਿਹਾੜੇ ਤੇ ਪੈਰਾਡਾਈਜ਼ ਅਪਾਰਟਮੈਂਟ ਸੈਕਟਰ 127 ਮੁਹਾਲੀ ਦੇ ਸਮੂਹ ਵਸਨੀਕਾਂ ਵਲੋਂ ਸਾਂਝਾ ਉਪਰਾਲਾ ਕਰਕੇ ਪਹਿਲੀ ਵਾਰ ਪੂਜਾ ਅਰਚਨਾ ਉਪਰੰਤ ਹਵਨ ਯੱਗ ਕਰਵਾਇਆ ਗਿਆ। ਇਸ ਮੌਕੇ ਭੰਡਾਰਾ ਵੀ ਵਰਤਾਇਆ ਗਿਆ।

Leave a Reply

Your email address will not be published. Required fields are marked *