ਮਾਈਨਿੰਗ ਪਾਲਿਸੀ’ ਤੇ ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਝਟਕਾ

ਚੰਡੀਗੜ੍ਹ, 23 ਅਪ੍ਰੈਲ (ਸ.ਬ.) ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਾਈਨਿੰਗ ਪਾਲਿਸੀ ਤੇ ਨਵੀਆਂ ਹਦਾਇਤਾਂ ਜਾਰੀ ਕਰਦੇ ਹੋਏ ਪੰਜਾਬ ਸਰਕਾਰ ਨੂੰ ਝਟਕਾ ਦਿੱਤਾ ਹੈ| ਨਵੀਂਆਂ ਹਦਾਇਤਾਂ ਮੁਤਾਬਕ ਹੁਣ ਠੇਕੇਦਾਰ ਮਾਈਨਿੰਗ ਦੀ ਜਗ੍ਹਾ ਖੁਦ ਤੈਅ ਨਹੀਂ ਕਰ ਸਕਣਗੇ|
ਮਾਣਯੋਗ ਅਦਾਲਤ ਨੇ ਪੰਜਾਬ ਸਰਕਾਰ ਨੂੰ ਸਖਤ ਸ਼ਬਦਾਂ ਵਿੱਚ ਕਿਹਾ ਹੈ ਕਿ ਮਾਈਨਿੰਗ ਦਾ ਠੇਕਾ ਦੇਣ ਤੋਂ ਪਹਿਲਾਂ ਸਰਕਾਰ ਖੁਦ ਮਾਈਨਿੰਗ ਕਰਨ ਵਾਲੀ ਥਾਂ ਤੈਅ ਕਰੇਗੀ ਅਤੇ ਉਸ ਤੋਂ ਬਾਅਦ ਹੀ ਮਾਈਨਿੰਗ ਦਾ ਠੇਕਾ ਦਿੱਤਾ ਜਾਵੇਗਾ|

Leave a Reply

Your email address will not be published. Required fields are marked *