ਮਾਣ ਸਨਮਾਨ ਨਾ ਮਿਲਣ ਉਤੇ ਆਜ਼ਾਦੀ ਘੁਲਾਟੀਆ ਦੇ ਪਰਿਵਾਰਾਂ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ

ਅਜਨਾਲਾ, 15 ਅਗਸਤ (ਸ.ਬ.) ਦੇਸ਼ ਦੀ ਆਜ਼ਾਦੀ ਦੀ 72ਵੀਂ ਵਰ੍ਹੇਗੰਢ ਮੌਕੇ ਅਜਨਾਲਾ ਵਿਖੇ ਕਰਵਾਏ ਗਏ ਤਹਿਸੀਲ ਪੱਧਰੀ ਸਮਾਰੋਹ ਦੌਰਾਨ ਦੇਸ਼ ਦੀ ਆਜ਼ਾਦੀ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰਸ਼ਾਸਨ ਵੱਲੋਂ ਕੋਈ ਵੀ ਮਾਣ ਸਨਮਾਨ ਨਾ ਦੇਣ ਉਤੇ ਪਰਿਵਾਰਾਂ ਨੇ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਭੜਾਸ ਕੱਢੀ ਤੇ ਨਾਅਰੇਬਾਜ਼ੀ ਕੀਤੀ|

Leave a Reply

Your email address will not be published. Required fields are marked *