ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਅਹੁਦੇਦਾਰ ਥਾਪੇ

ਐਸ.ਏ.ਐਸ ਨਗਰ, 17 ਅਪ੍ਰੈਲ (ਸ.ਬ.) ਮੁਹਾਲੀ ਪ੍ਰਾਪਰਟੀ ਕਸਲਟੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ. ਭੁਪਿੰਦਰ ਸਿੰਘ ਸਭਰਵਾਲ ਵਲੋਂ ਆਪਣੀ ਕਾਰਜਕਾਰਨੀ ਦਾ ਗਠਨ ਕੀਤਾ ਗਿਆ ਹੈ| ਸ੍ਰ. ਸਭਰਵਾਲ ਨੇ ਦੱਸਿਆ ਕਿ ਸ੍ਰੀ ਏ ਕੇ ਪਵਾਰ ਗੋਗੀ ਨੂੰ ਚੇਅਰਮੈਨ, ਸ੍ਰ. ਸੁਰਿੰਦਰ ਸਿੰਘ ਮਹੰਤ ਨੂੰ ਵਾਇਸ ਚੇਅਰਮੈਨ, ਸ੍ਰੀ ਜਤਿੰਦਰ ਆਨੰਦ ਟਿੰਕੂ ਨੂੰ ਸੀਨੀਅਰ ਮੀਤ ਪ੍ਰਧਾਨ, ਸ. ਹਰਪ੍ਰੀਤ ਸਿੰਘ ਡਡਵਾਲ ਨੂੰ ਜਨਰਲ ਸਕੱਤਰ, ਅਤੇ ਸ੍ਰ. ਪਲਵਿੰਦਰ ਸਿੰਘ ਨੂੰ ਵਿੱਤ ਸਕੱਤਰ ਬਣਾਇਆ ਗਿਆ ਹੈ| ਉਹਨਾਂ ਦੱਸਿਆ ਕਿ ਹੋਰਨਾਂ ਅਹੁਦੇਦਾਰਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ| ਸ੍ਰ. ਸਭਰਵਾਲ ਨੇ ਦੱਸਿਆ ਕਿ ਉਹ ਪ੍ਰਾਪਰਟੀ ਸਲਾਹਕਾਰਾਂ ਨੂੰ ਦਰਪੇਸ਼ ਸਮੱਸਿਆ ਦੇ ਹਲ ਲJ. ਕੰਮ ਕਰਣਗੇ ਅਤੇ ਸਾਰਿਆਂ ਨੂੰ ਨਾਲ ਲੈ ਕੇ ਸੰਸਕਾ ਦੀ ਮਜਬੂਤੀ ਲਈ ਕੰਮ ਕਰਣਗੇ|

Leave a Reply

Your email address will not be published. Required fields are marked *