ਮੁੰਬਈ ਵਿੱਚ ਇਮਾਰਤ ਨੂੰ ਲੱਗੀ ਭਿਆਨਕ ਅੱਗ

ਮੁੰਬਈ, 30 ਜਨਵਰੀ (ਸ.ਬ.) ਮੁੰਬਈ ਦੇ ਗਿਰਗਾਓਂ ਵਿੱਚ ਮਾਰੂਤੀ ਮੰਦਰ ਰੋਡ ਤੇ ਸਥਿਤ ਇੱਕ ਇਮਾਰਤ ਵਿੱਚ ਅੱਜ ਭਿਆਨਕ ਅੱਗ ਲੱਗ ਗਈ| ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਅਤੇ ਪੁਲੀਸ ਮੌਕੇ ਤੇ ਪਹੁੰਚ ਗਈ ਹੈ| ਇਸ ਹਾਦਸੇ ਵਿੱਚ ਫਿਲਹਾਲ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ|

Leave a Reply

Your email address will not be published. Required fields are marked *