ਮੁੱਖ ਮੰਤਰੀ ਵਲੋਂ ਇਲੈਕਟ੍ਰਾਨਿਕ ਮੀਡੀਆ ਵੈਲਫੇਅਰ ਕਲੱਬ ਦੀ ਡਾਇਰੀ ਜਾਰੀ

ਪਟਿਆਲਾ, 26 ਜਨਵਰੀ (ਜਸਵਿੰਦਰ ਸੈਂਡੀ) ਪੰਜਾਬ ਦੇ ਮੁੱਖ ਮੰਤਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਇਲੈਕਟ੍ਰਾਨਿਕ ਮੀਡੀਆ ਵੈਲਫੇਅਰ ਕਲੱਬ ਵਲੋਂ ਜਾਰੀ ਕੀਤੀ ਗਈ ਨਵੇਂ ਸਾਲ ਦੀ ਡਾਇਰੀ ਦੀ ਘੁੰਡ ਚੁਕਾਈ ਕੀਤੀ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਕਲੱਬ ਮੈਂਬਰਾਂ ਨੂੰ ਮੁਬਾਰਕਬਾਦ ਵੀ ਦਿੱਤੀ। ਉਹ ਅੱਜ ਪਟਿਆਲਾ ਵਿਖੇ ਗਣਤੰਤਰ ਦਿਵਸ ਸਮਾਗਮ ਵਿੱਚ ਭਾਗ ਲੈਣ ਪਹੁੰਚੇ ਸਨ।

ਇਸ ਮੌਕੇ ਮੁੱਖ ਮੰਤਰੀ ਵਲੋਂ ਇਲੈਕਟ੍ਰੋਨਿਕ ਮੀਡੀਆ ਵੈਲਫੇਅਰ ਕਲੱਬ ਦੀ ਅਧਿਕਾਰਤ ਇਮਾਰਤ ਦੀ ਅਲਾਟਮੈਂਟ ਨੂੰ ਵੀ ਹਰੀ ਝੰਡੀ ਦਿੱਤੀ।

Leave a Reply

Your email address will not be published. Required fields are marked *