ਮੇਅਰ ਕੁਲਵੰਤ ਸਿੰਘ ਨੂੰ ਸਦਮਾ, ਭੈਣ ਦੀ ਮੌਤ

ਐਸ ਏ ਐਸ ਨਗਰ, 27 ਨਵੰਬਰ (ਸ.ਬ.) ਨਗਰ ਨਿਗਮ ਦੇ ਮੇਅਰ ਸ੍ਰ. ਕੁਲਵੰਤ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਿਆ ਜਦੋਂ ਉਹਨਾਂ ਦੇ ਵੱਡੇ ਭੈਣ ਮਾਤਾ ਪਿਆਰ ਕੌਰ (70 ਸਾਲ) ਬੀਤੇ ਦਿਨ ਸਵਰਗ ਸਿਧਾਰ ਗਏ| ਉਹਨਾਂ ਦਾ ਅੰਤਮ ਸਸਕਾਰ ਬਨੂੰੜ ਵਿਖੇ ਕੀਤਾ ਗਿਆ| ਉਹਨਾਂ ਦੀ ਆਤਮਾ ਦੀ ਸ਼ਾਂਤੀ ਲਈ ਸ੍ਰੀ ਗਰੂ ਗ੍ਰੰਥ ਸਾਹਿਬ ਦੇ ਪਾਠ ਦਾ ਭੋਗ ਅਤੇ ਅੰਤਮ ਅਰਦਾਸ ਐਤਵਾਰ (3 ਦਸੰਬਰ) ਨੂੰ ਬਨੂੜ ਵਿਖੇ ਹੋਵੇਗੀ|

Leave a Reply

Your email address will not be published. Required fields are marked *