ਮੈਡੀਕਲ ਕੈਂਪ ਲਗਾਇਆ

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੀਪਲ ਵੈਲਫੇਅਰ ਐਸੋਸੀਏਸ਼ਨ ਮੁਹਾਲੀ ਵਲੋਂ ਗਰੇਸ਼ੀਅਨ ਸੁਪਰ ਸਪੈਸ਼ਲਿਟੀ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਲਗਾਇਆ ਗਿਆ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਆਗੂ ਸ੍ਰੀ ਬਲਵਿੰਦਰ ਸਿੰਘ ਸਾਗਰ ਨੇ ਦੱਸਿਆ ਕਿ ਇਸ ਮੌਕੇ ਮੁੱਖ ਮਹਿਮਾਨ ਕੈਬਿਨਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਸਨ| ਇਸ ਮੌਕੇ ਸ੍ਰੀ ਜੋਗਿੰਦਰ ਸਿੰਘ ਚੱਢਾ, ਡਾ. ਕਰਮਜੀਤ ਸਿੰਘ ਬੇਦੀ, ਤਜਿੰਦਰ ਸਿੰਘ ਓਬਰਾਏ ਵੀ ਮੌਜੂਦ ਸਨ|

Leave a Reply

Your email address will not be published. Required fields are marked *