ਮੋਟਰ ਸਾਈਕਲਾਂ ਦੀ ਟੱਕਰ ਵਿੱਚ ਦੋ ਜ਼ਖਮੀ

ਚੰਡੀਗੜ੍ਹ, 17 ਅਪ੍ਰੈਲ (ਰਾਹੁਲ) ਦੇਰ ਰਾਤ ਚੰਡੀਗੜ੍ਹ ਪੀ ਜੀ ਆਈ ਵਿੱਚ ਐਸ ਬੀ ਆਈ ਬੈਂਕ ਦੇ ਨਜਦੀਕ ਦੋ ਮੋਟਰ ਸਾਈਕਲਾਂ ਦੀ ਟੱਕਰ ਹੋ ਗਈ, ਜਿਸ ਵਿੱਚ ਦੋਵੇਂ ਮੋਟਰ ਸਾਈਕਲ ਸਵਾਰ ਨੌਜਵਾਨ ਜ਼ਖਮੀ ਹੋ ਗਏ| ਮੌਕੇ ਉਪਰ ਪਹੁੰਚੀ ਪੁਲੀਸ ਨੇ ਦੋਵਾਂ ਨੌਜਵਾਨਾਂ ਨੂੰ ਪੀ ਜੀ ਆਈ ਦੀ ਐਮਰਜੈਂਸੀ ਵਿੱਚ ਦਾਖਲ ਕਰਵਾਇਆ| ਪੁਲੀਸ ਇਸ ਅਮਲੇ ਦੀ ਜਾਂਚ ਕਰ ਰਹੀ ਹੈ|

Leave a Reply

Your email address will not be published. Required fields are marked *