ਮੋਦੀ ਨੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ, 13 ਅਪ੍ਰੈਲ (ਸ.ਬ.) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸਾਖੀ ਦੇ ਮੌਕੇ ਤੇ ਪੂਰੇ ਦੇਸ਼ ਨੂੰ ਵਧਾਈ ਦਿੱਤੀ| ਨਾਲ ਹੀ ਉਨ੍ਹਾਂ ਨੇ ਜਲਿਆਂਵਾਲਾ ਬਾਗ ਕਾਂਡ ਵਿੱਚ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ ਵੀ ਦਿੱਤੀ| ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਲਿਖਿਆ ਕਿ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੀ ਨਹੀਂ ਭੁਲਾਇਆ ਜਾ ਸਕਦਾ|

Leave a Reply

Your email address will not be published. Required fields are marked *