ਮੋਦੀ ਨੇ ਪੂਰੇ ਦੇਸ਼ ਦਾ ਮਜ਼ਾਕ ਬਣਾ ਕੇ ਰੱਖਿਆ : ਕੇਜਰੀਵਾਲ

ਨਵੀਂ ਦਿੱਲੀ, 22 ਫਰਵਰੀ (ਸ.ਬ.) ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਨਿਸ਼ਾਨਾ ਸਾਧਿਆ ਹੈ| ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਹੈ ਕਿ ਜਿਹੜਾ ਪ੍ਰਧਾਨ ਮੰਤਰੀ ਨੋਟ ਹੀ ਠੀਕ ਤਰ੍ਹਾਂ ਨਹੀਂ ਛਾਪ ਸਕਦਾ ਤਾਂ ਉਹ              ਦੇਸ਼ ਕਿਸ ਤਰ੍ਹਾਂ ਚਲਾਏਗਾ| ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਪੂਰੇ ਦੇਸ਼ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ|

Leave a Reply

Your email address will not be published. Required fields are marked *