ਯੂਥ ਇੰਪਾਵਰਮੈਂਟ ਦਿਵਸ ਮਨਾਇਆ

ਐਸ ਏ ਐਸ ਨਗਰ, 23 ਮਾਰਚ (ਸ.ਬ.) ਸਰਕਾਰੀ ਕਾਲਜ ਮੁਹਾਲੀ ਵਿਖੇ ਯੂਥ ਇੰਪਾਵਰਮੈਂਟ ਦਿਵਸ ਮਨਾਇਆ ਗਿਆ| ਇਸ ਮੌਕੇ ਸੰਬੋਧਨ ਕਰਦਿਆਂ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ ਨੇ ਨੌਜਵਾਨਾਂ ਦੇ ਨਾਇਕ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਕੁਰਬਾਨੀ ਦਾ ਹਵਾਲਾ ਦਿੰਦਿਆਂ ਨੌਜਵਾਨਾਂ ਨੂੰ ਦੇਸ਼ ਭਗਤੀ ਦਾ ਸੰਦੇਸ਼ ਦਿਤਾ ਅ ਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ| ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਸਹੁੰ ਚੁੱਕੀ ਗਈ|

Leave a Reply

Your email address will not be published. Required fields are marked *