ਯੋਗੀ ਸਰਕਾਰ 11 ਜੁਲਾਈ ਨੂੰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ

ਲਖਨਊ, 1 ਜੁਲਾਈ (ਸ.ਬ.)  ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰਨ ਤੋਂ ਬਾਅਦ ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ 11 ਜੁਲਾਈ ਨੂੰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ| ਉਤਰ  ਪ੍ਰਦੇਸ਼ ਵਿਧਾਨ ਸਭਾ ਦਾ ਬਜਟ ਇਜਲਾਸ 11 ਜੁਲਾਈ ਤੋਂ 28 ਜੁਲਾਈ ਤੱਕ ਚਲੇਗਾ|

Leave a Reply

Your email address will not be published. Required fields are marked *