ਰਸਤਾ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ

ਐਸ ਏ ਐਸ ਨਗਰ, 11 ਜੁਲਾਈ (ਸ.ਬ.) ਸਥਾਨਕ ਫੇਜ਼-1 ਦੇ ਗੁਰਦੁਆਰਾ ਸਾਹਿਬ  ਦੇ ਸਾਹਮਣੇ ਰਸਤਾ ਬੰਦ ਹੋਣ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਇਸ ਗੁਰਦੁਆਰਾ ਸਾਹਿਬ ਦੇ ਸਾਹਮਣੇ ਪਾਣੀ ਦੀ ਨਿਕਾਸੀ ਲਈ ਪਾਈਪ ਪਾਏ ਜਾ ਰਹੇ ਹਨ| ਜਿਸ ਕਾਰਨ ਸੜਕ ਦੀ ਪੁਟਾਈ ਕੀਤੀ ਹੋਈ ਹੈ| ਇਸ ਕਰਕੇ  ਇਹ ਰਸਤਾ ਰਾਹਗੀਰਾਂ ਲਈ ਬੰਦ ਕੀਤਾ ਹੋਇਆ ਹੈ|

Leave a Reply

Your email address will not be published. Required fields are marked *