ਰਾਕੇਸ਼ ਵਰਮਾ ਬਣ ਐਡੀਸ਼ਨਲ ਐਡਵੋਕੇਟ ਜਨਰਲ

ਐਸ ਏ ਐਸ ਨਗਰ, 12 ਜੁਲਾਈ (ਸ.ਬ.) ਪੰਜਾਬ ਸਰਕਾਰ ਦੇ ਗ੍ਰਹਿ ਅਤੇ ਨਿਆਂ ਵਿਭਾਗ ਵੱਲੋਂ ਐਡਵੋਕੇਟ ਰਾਕੇਸ਼ ਵਰਮਾ ਨਿਵਾਸੀ ਮੁੰਡੀ ਕੰਪਲੈਕਸ ਮੁਹਾਲੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਐਡੀਸ਼ਨਲ ਐਡਵੋਕੇਟ ਜਨਰਲ ਨਿਉਕਤ ਕੀਤਾ ਗਿਆ ਹੈ|

Leave a Reply

Your email address will not be published. Required fields are marked *