ਰਾਜਸਥਾਨ ਵਿੱਚ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਹੋਈਆਂ ਖਰਾਬ

ਨੈਸ਼ਨਲ ਡੈਸਕ, 7 ਦਸੰਬਰ (ਸ.ਬ.) ਰਾਜਸਥਾਨ ਵਿੱਚ ਵਿਧਾਨ ਸਭਾ ਦੀਆਂ 199 ਸੀਟਾਂ ਲਈ ਅੱਜ ਸਵੇਰੇ ਵੋਟਿੰਗ ਸ਼ੁਰੂ ਹੋਈ ਪਰ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਵਿੱਚ ਤਕਨੀਕੀ ਖਰਾਬੀ ਆਉਣ ਦੇ ਕਾਰਨ ਕਈ ਸਥਾਨਾਂ ਤੇ ਵੋਟਾਂ ਪਾਉਣ ਦਾ ਕੰਮ ਦੇਰ ਨਾਲ ਸ਼ੁਰੂ ਹੋਇਆ| ਈ. ਵੀ. ਐਮ. ਖਰਾਬ ਹੋਣ ਦੇ ਕਾਰਨ ਆਮ ਲੋਕਾਂ ਦੇ ਨਾਲ-ਨਾਲ ਮੋਦੀ ਸਰਕਾਰ ਦੇ ਮੰਤਰੀਆਂ ਨੂੰ ਵੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ|

Leave a Reply

Your email address will not be published. Required fields are marked *