ਰਾਮਨਾਥ ਕੋਵਿੰਦ  ਵਲੋਂ ਨਾਮਜ਼ਦਗੀ ਪੱਤਰ ਦਾਖਲ

ਨਵੀਂ ਦਿੱਲੀ, 23 ਜੂਨ – ਐਨ.ਡੀ.ਏ. ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਰਾਮਨਾਥ ਕੋਵਿੰਦ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ|
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਲਾਲ ਕ੍ਰਿਸ਼ਨ ਅਡਵਾਨੀ , ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਸਮੇਤ ਭਾਜਪਾ ਦੇ ਕਈ ਸੀਨੀਅਰ ਨੇਤਾ ਤੇ ਦੇਸ਼ ਦੇ ਕਈ ਮੁੱਖ ਮੰਤਰੀ ਹਾਜ਼ਰ  ਸਨ|

Leave a Reply

Your email address will not be published. Required fields are marked *