ਰਾਮੂੰਵਾਲੀਆ 18 ਦਸੰਬਰ ਨੂੰ ਵਿਦੇਸ਼ੀ ਲਾੜਿਆਂ ਤੋਂ ਸਤਾਈਆਂ ਲੜਕੀਆਂ ਦੀਆਂ ਸਮੱਸਿਆਵਾਂ ਸੁਣਨਗੇ

ਐਸ.ਏ.ਐਸ.ਨਗਰ, 16 ਦਸੰਬਰ (ਸ.ਬ.) ਯੂ.ਪੀ ਸਰਕਾਰ ਦੇ ਕੈਬਨਿਟ ਮੰਤਰੀ ਬਲਵੰਤ ਸਿੰਘ ਰਾਮੂੰਵਾਲੀਆ ਅਤੇ ਹੈਲਪਿੰਗ ਹੈਪਲੈਸ ਸੰਸਥਾ ਚਲਾ ਰਹੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ 18 ਦਸੰਬਰ ਨੂੰ ਸੈਕਟਰ-33ਬੀ ਚੰਡੀਗੜ੍ਹ ਵਿਖੇ ਵਿਦੇਸ਼ੀ ਲਾੜਿਆਂ ਤੋਂ ਸਤਾਈਆਂ ਹੋਈਆਂ ਲੜਕੀਆਂ ਦੀਆਂ ਸਮੱਸਿਆਵਾਂ ਸੁਣਨਗੇ| ਇਸ ਮੌਕੇ ਇਕ ਟੀਮ ਇੰਗਲੈਂਡ ਤੋਂ ਵੀ ਆਏਗੀ ਅਤੇ ਹਾਈ ਕੋਰਟ ਦੇ ਸੀਨੀਅਰ ਐਡਵੋਕੇਟ ਵੀ ਮੌਜੂਦ ਹੋਣਗੇ|

Leave a Reply

Your email address will not be published. Required fields are marked *