ਰਾਹੁਲ ਗਾਂਧੀ ਨੇ ਯੂ ਪੀ ਸਰਕਾਰ ਵਲੋਂ ਕਰਜ਼ਾ ਮੁਆਫ਼ੀ ਦੇ ਫੈਸਲੇ ਦਾ ਕੀਤਾ ਸਵਾਗਤ

ਨਵੀਂ ਦਿੱਲੀ/ਲਖਨਊ, 5 ਅਪ੍ਰੈਲ (ਸ.ਬ.) ਕਾਂਗਰਸ ਦੇ ਉੱਪ ਪ੍ਰਧਾਨ ਰਾਹੁਲ ਗਾਂਧੀ ਨੇ ਉੱਤਰ          ਪ੍ਰਦੇਸ਼ ਵਿੱਚ ਖੇਤੀ ਤੇ ਕਰਜ਼ੇ ਮੁਆਫ਼ੀ ਨੂੰ ਲੈ ਕੇ ਕਿਹਾ ਕਿ ਇਹ ਯੂ.ਪੀ. ਦੇ ਕਿਸਾਨਾਂ ਲਈ ਰਾਹਤ ਹੈ ਪਰ ਇਹ ਸਹੀ ਦਿਸ਼ਾ ਵਿੱਚ ਚੁੱਕਿਆ ਗਿਆ ਕਦਮ ਹੈ|
ਰਾਹੁਲ ਗਾਂਧੀ ਨੇ ਟਵੀਟ ਕਰ ਕੇ ਕਿਹਾ ਕਿ ਸਾਨੂੰ ਕਿਸਾਨਾਂ ਨਾਲ ਰਾਜਨੀਤੀ ਨਹੀਂ ਕਰਨੀ ਚਾਹੀਦੀ| ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਵਿਆਪਕ ਸੰਕਟ ਨੂੰ ਲੈ ਕੇ ਰਾਸ਼ਟਰੀ ਪੱਧਰ ਤੇ ਕਦਮ ਚੁੱਕਣਾ ਚਾਹੀਦਾ ਅਤੇ ਰਾਜਾਂ ਦਰਮਿਆਨ ਭੇਦਭਾਵ ਨਹੀਂ ਕਰਨਾ ਚਾਹੀਦਾ|

Leave a Reply

Your email address will not be published. Required fields are marked *