ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਵਿੱਚੋਂ 36 ਵਿਅਕਤੀਆਂ ਦਾ ਹੋਇਆ ਅੰਤਿਮ ਸਸਕਾਰ

ਅੰਮ੍ਰਿਤਸਰ, 20 ਅਕਤੂਬਰ (ਸ.ਬ.) ਦੁਸ਼ਹਿਰੇ ਮੌਕੇ ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਮਾਰੇ ਗਏ ਲੋਕਾਂ ਵਿੱਚੋਂ 36 ਵਿਅਕਤੀਆਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ| ਜਿਨ੍ਹਾਂ ਵਿੱਚੋਂ 29 ਮ੍ਰਿਤਕਾਂ ਦਾ ਸਸਕਾਰ ਦੁਰਗਿਆਨਾ ਮੰਦਰ, 5 ਮ੍ਰਿਤਕਾਂ ਦਾ ਮੁਕਮਪੂਰਾ ਅਤੇ ਦੋ ਮ੍ਰਿਤਕਾਂ ਦਾ ਅੰਤਿਮ ਸਸਕਾਰ ਬਾਬਾ ਸ਼ਹੀਦਾਂ ਦੇ ਸ਼ਮਸ਼ਾਨ ਘਾਟ ਵਿੱਚ ਕੀਤਾ ਗਿਆ ਅਤੇ ਚਾਰ ਲਾਸ਼ਾਂ ਉੱਤਰ ਪ੍ਰਦੇਸ਼ ਭੇਜੀਆਂ ਗਈਆਂ|

Leave a Reply

Your email address will not be published. Required fields are marked *