ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਵੱਲੋਂ ਸੋਹਲ ਦਾ ਸਨਮਾਨ

ਐਸ.ਏ.ਐਸ.ਨਗਰ, 10 ਜਨਵਰੀ (ਸ.ਬ.) ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਫੇਜ਼-4 ਵੱਲੋਂ ਐਮ ਸੀ ਅਤੇ ਅਕਾਲੀ ਦਲ ਦੇ ਬੀ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ੍ਰ. ਗੁਰਮੁਖ ਸਿੰਘ ਸੋਹਲ ਦੇ ਰਾਮਗੜ੍ਹੀਆਂ ਵੈਲਫੇਅਰ ਬੋਰਡ ਦਾ ਡਾਇਰੈਕਟਰ ਬਣਨ ਉਪਰੰਤ ਵਿਸ਼ੇਸ ਸਨਮਾਨ ਕੀਤਾ ਗਿਆ| ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਸੁਰਿੰਦਰ ਸਿੰਘ ਸੋਢੀ, ਪ੍ਰਧਾਨ ਹਰਭਜਨ ਸਿੰਘ, ਜਨਰਲ ਸਕੱਤਰ ਹਰਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਦਿਆਲ ਸਿੰਘ ਮੈਂਬਰ ਜਤਿੰਦਰ ਵਰਮਾ ਅਤੇ ਹੋਰ ਅਹੁਦੇਦਾਰ ਤੇ ਵਰਕਿੰਗ ਕਮੇਟੀ ਮੈਂਬਰ ਮੌਜੂਦ ਸਨ|

Leave a Reply

Your email address will not be published. Required fields are marked *