ਲਖਵਿੰਦਰ ਸਿੰਘ ਲੱਖਾ ਨੂੰ ਸਦਮਾ, ਪਿਤਾ ਦਾ ਦਿਹਾਂਤ

ਘਨੌਰ, 21 ਜਨਵਰੀ (ਅਭਿਸ਼ੇਕ ਸੂਦ) ਸਮਾਜ ਸੇਵੀ ਲਖਵਿੰਦਰ ਸਿੰਘ ਲੱਖਾ ਨੂੰ ਉਸ ਸਮੇਂਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਅਨੂਪ ਸਿੰਘ ਸਦੀਵੀ ਵਿਛੋੜਾ ਦੇ ਗਏ| ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ, ਵਿਧਾਇਕ ਹਰਦਿਆਲ ਸਿੰਘ ਕੰਬੋਜ, ਸਰਪੰਚ ਬਲਵਿੰਦਰ ਸਿੰਘ ਭੂਰਾ ਮੁਗਲ ਸਰਾਏ, ਗਗਨ ਚੌਧਰੀ, ਦੀਦਾਰ ਸਿੰਘ, ਸਰਪੰਚ ਹਰਵਿੰਦਰ ਸਿੰਘ ਖੋਖਰ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ| ਸ੍ਰ. ਅਨੂਪ ਸਿੰਘ ਦੀ ਆਤਮਿਕ ਸ਼ਾਂਤੀ ਲਈ ਅੰਤਮ ਅਰਦਾਸ 26 ਜਨਵਰੀ ਦਿਨ ਸ਼ਨੀਵਾਰ ਨੂੰ 1 ਵਜੇ ਪਿੰਡ ਕਬੂਲਪੁਰ ਤਹਿ: ਰਾਜਪੁਰਾ ਜਿਲ੍ਹਾ ਪਟਿਆਲਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ|

Leave a Reply

Your email address will not be published. Required fields are marked *