ਲਦਾਖ ਵਿੱਚ ਭੂਚਾਲ ਦੇ ਝਟਕੇ

ਲੇਹ, 8 ਅਕਤੂਬਰ (ਸ.ਬ.) ਲਦਾਖ਼ ਵਿੱਚ ਅੱਜ ਸਵੇਰੇ 9.22 ਵਜੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ| ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਮੁਤਾਬਕ ਰਿਕਟਰ ਸਕੇਲ ਤੇ ਭੂਚਾਲ ਦੀ ਤੀਬਰਤਾ 4.2 ਮਾਪੀ ਗਈ| ਇਸ ਕਾਰਨ ਇੱਥੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ|

Leave a Reply

Your email address will not be published. Required fields are marked *