ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ ਵਿੱਚ ਹੋਈ ਤਾਜ਼ਾ ਬਰਫਬਾਰੀ

ਸ਼ਿਮਲਾ, 21 ਜਨਵਰੀ (ਸ.ਬ.) ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ ਵਿੱਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ ਹੈ ਜਿਸ ਦਾ ਸੈਲਾਨੀਆਂ ਵੱਲੋਂ ਖੂਬ ਅਨੰਦ ਮਾਣਿਆ ਜਾ ਰਿਹਾ ਹੈ| ਬਰਫਬਾਰੀ ਕਾਰਨ ਇਹ ਇਲਾਕਾ ਬਰਫ ਦੀ ਚਿੱਟੀ ਚਾਦਰ ਨਾਲ ਢਕਿਆ ਗਿਆ ਹੈ ਜਿਸ ਕਾਰਨ ਸਥਾਨਕ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ|

Leave a Reply

Your email address will not be published. Required fields are marked *