ਲੋਕ ਸਭਾ ਇੱਕ ਮਹੀਨੇ ਲਈ ਮੁਲਤਵੀ

ਨਵੀਂ ਦਿੱਲੀ, 9 ਫਰਵਰੀ (ਸ.ਬ.) ਆਂਧਰਾ ਪ੍ਰਦੇਸ਼ ਦੇ ਸੰਸਦ ਮੈਂਬਰਾਂ ਵੱਲੋਂ ਕੇਂਦਰ ਤੋਂ ਆਪਣੇ ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ ਸਬੰਧੀ ਕੀਤੇ ਜਾ ਰਹੇ ਪ੍ਰਦਰਸ਼ਨ ਵਿਚਕਾਰ ਲੋਕ ਸਭਾ ਅੱਜ ਕਰੀਬ ਇਕ ਮਹੀਨੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ| ਲੋਕ ਸਭਾ ਵਿਸ਼ਰਾਮ ਕਾਲ ਲਈ ਮੁਲਤਵੀ ਕੀਤੀ ਗਈ ਹੈ ਤੇ ਅਗਲੀ ਬੈਠਕ 5 ਮਾਰਚ ਤੋਂ ਸ਼ੁਰੂ ਹੋਵੇਗੀ|

Leave a Reply

Your email address will not be published. Required fields are marked *