ਲੋਕ ਸਭਾ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ

ਨਵੀਂ ਦਿੱਲੀ, 12 ਮਾਰਚ (ਸ.ਬ.) ਲੋਕ ਸਭਾ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ ਹੈ| ਇਸ ਤੋਂ ਪਹਿਲਾ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਦੇ ਮੁੱਦੇ ਨੂੰ ਲੈ ਕੇ ਹੋਏ ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕੀਤੀ ਗਈ ਸੀ|

Leave a Reply

Your email address will not be published. Required fields are marked *