ਲੰਗਰ ਲਗਾਇਆ

ਐਸ ਏ ਐਸ ਨਗਰ, 29 ਦਸੰਬਰ (ਸ.ਬ.) ਮੁਹਾਲੀ ਪਿੰਡ ਵਿਖੇ ਬਾਬਾ ਗੁਰਨਾਮ ਸਿੰਘ ਰਤਵਾੜਾ ਅਤੇ ਪਿੰਡ ਮੁਹਾਲੀ ਦੇ ਵਸਨੀਕਾਂ ਵੱਲੋਂ ਕੜੀ ਚਾਵਲ ਦਾ ਲੰਗਰ ਲਗਾਇਆ ਗਿਆ| ਇਸ ਮੌਕੇ ਹਰਦੀਪ ਸਿੰਘ, ਦਰਬਾਰਾ ਸਿੰਘ, ਬਲਵਿੰਦਰ ਸਿੰਘ ਸਹੋਤਾ, ਹਰਭਜਨ ਸਿੰਘ, ਤਾਰਾ ਸਿੰਘ ਸੈਣੀ ਨੇ ਵੀ ਲੰਗਰ ਸੇਵਾ ਕੀਤੀ|

Leave a Reply

Your email address will not be published. Required fields are marked *