ਲੰਗਾਹ ਮੁੜ ਤਿੰਨ ਦਿਨ ਪੁਲੀਸ ਰਿਮਾਂਡ ਤੇ

ਗੁਰਦਾਸਪੁਰ, 10 ਅਕਤੂਬਰ (ਸ.ਬ.)ਜਬਰ ਜਨਾਹ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਇਕ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਬਾਅਦ ਦੁਪਹਿਰ ਮਾਣਯੋਗ ਸੀ.ਜੇ.ਐਮ. ਮੋਹਿਤ ਬਾਂਸਲ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ| ਪੁਲੀਸ ਵੱਲੋਂ 7 ਦਿਨ ਦਾ ਹੋਰ ਪੁਲੀਸ ਰਿਮਾਂਡ ਮੰਗਿਆ ਗਿਆ| ਜਿਸ ਤੇ ਮਾਣਯੋਗ ਅਦਾਲਤ ਨੇ ਸੁੱਚਾ ਸਿੰਘ ਲੰਗਾਹ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ਤੇ  ਭੇਜ ਦਿੱਤਾ|

Leave a Reply

Your email address will not be published. Required fields are marked *