ਵਾਜਪਾਈ ਨੂੰ ਸ਼ਰਧਾਂਜਲੀ ਦਿੱਤੀ

ਖਰੜ, 20 ਅਗਸਤ ( ਕੁਸ਼ਲ ਆਨੰਦ) ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਨੂੰ ਭਾਜਪਾ ਜਿਲ੍ਹਾ ਮੁਹਾਲੀ ਦੇ ਮੀਤ ਪ੍ਰਧਾਨ ਨਰਿੰਦਰ ਰਾਣਾ ਦੇ ਦਫਤਰ ਵਿਖੇ ਸ਼ਰਧਾਂਜਲੀ ਦਿੱਤੀ ਗਈ| ਇਸ ਮੌਕੇ ਆਏ ਪਾਰਟੀ ਮੈਂਬਰਾਂ ਵਲੋਂ ਸ਼੍ਰੀ ਅਟਲ ਬਿਹਾਰੀ ਵਾਜਪਾਈ ਦੀ ਫੋਟੋ ਅੱਗੇ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਦੋ ਮਿੰਟ ਲਈ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ| ਇਸ ਮੌਕੇ ਖਰੜ ਮੰਡਲ ਪ੍ਰਧਾਨ ਅਮਿਤ ਸ਼ਰਮਾ, ਮੰਡਲ ਮੁਹਾਲੀ 3 ਦੇ ਪ੍ਰਧਾਨ ਪਵਨ ਮਨੋਚਾ, ਜਨਰਲ ਸਕੱਤਰ ਦਵਿੰਦਰ ਬਰਮੀ, ਸਾਮਵੇਦ ਪੂਰੀ,ਬਾਲਕ੍ਰਿਸ਼ਨ, ਸੁਮਨ ਸ਼ਰਮਾ ਆਦਿ ਮੌਜੂਦ ਸਨ|

Leave a Reply

Your email address will not be published. Required fields are marked *