ਵਾਰਡ ਨੰਬਰ 11 ਤੋਂ ਆਜ਼ਾਦ ਉਮੀਦਵਾਰ ਬੀਬੀ ਭੁਪਿੰਦਰਪਾਲ ਕੌਰ ਵੱਲੋਂ ਚੋਣ ਪ੍ਰਚਾਰ ਜਾਰੀ


ਐਸ਼ਏ 14 ਜਨਵਰੀ (ਸ਼ਬ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਵੱਖ ਵੱਖ ਵਾਰਡਾਂ ਦੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਲਈ ਸਰਗਰਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਇਸੇ ਲੜੀ ਤਹਿਤ ਵਾਰਡ ਨੰਬਰ 11 ਤੋਂ ਆਜਾਦ ਉਮੀਦਵਾਰ ਬੀਬੀ ਭੁਪਿੰਦਰਪਾਲ ਕੌਰ ਵੱਲੋਂ ਵੀ ਆਪਣੀਆਂ ਚੋਣ ਸਰਗਰਮੀਆਂ ਭਖਾਉਂਦਿਆਂ ਵਾਰਡ ਦੇ ਵੋਟਰਾਂ ਦੇ ਨਾਲ ਘਰ ਘਰ ਜਾ ਕੇ ਸੰਪਰਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਹ ਪੂਰੀ ਮਿਹਨਤ ਅਤੇ ਲਗਨ ਦੇ ਨਾਲ ਵਾਰਡ ਦਾ ਸਰਵਪੱਖੀ ਵਿਕਾਸ ਕਰਵਾਉਣਗੇ।
ਇਸ ਮੌਕੇ ਉਨ੍ਹਾਂ ਦੇ ਨਾਲ ਬੀਬੀ ਹਰਵਿੰਦਰ ਕੌਰ ਲੰਗ ਸਾਬਕਾ ਕੌਂਸਲਰ, ਦਵਿੰਦਰ ਕੌਰ ਬੋਪਾਰਾਏ, ਰਾਜਪ੍ਰੀਤ ਕੌਰ, ਬਲਵਿੰਦਰ ਕੌਰ, ਪੂਨਮ, ਬਿਮਲਾ ਦੇਵੀ, ਬੱਬਲ, ਚਰਨਜੀਤ ਕੌਰ ਮਾਨ, ਰਿਤੂ ਅਤੇ ਹਰਪ੍ਰੀਤ ਕੌਰ ਬਾਜਵਾ ਆਦਿ ਹਾਜਿਰ ਸਨ।

Leave a Reply

Your email address will not be published. Required fields are marked *