ਵਾਰਡ ਨੰਬਰ 2 ਵਿੱਚ ਆਜਾਦ ਉਮੀਦਵਾਰ ਪ੍ਰਦੀਪ ਸੋਨੀ ਵਲੋਂ ਘਰ ਘਰ ਜਾ ਕੇ ਚੋਣ ਪ੍ਰਚਾਰ ਸ਼ੁਰੂ

ਐਸ ਏ ਐਸ ਨਗਰ, 25 ਨਵੰਬਰ (ਜਸਵਿੰਦਰ ਸਿੰਘ) ਵਾਰਡ ਨੰਬਰ 2 ਤੋਂ ਚ ੋਣ ਲੜ ਰਹੇ  ਆਜਾਦ ਉਮੀਦਵਾਰ ਸ੍ਰੀ ਪ੍ਰਦੀਪ ਸੋਨੀ ਵਲੋਂ ਅੱਜ ਆਪਣੇ ਵਾਰਡ ਵਿੱਚ ਲੋਕਾਂ ਦੇ ਘਰੋ ਘਰੀ ਜਾ ਕੇ ਚੋਣ ਪ੍ਰਚਾਰ ਸ਼ੁਰੂ ਕੀਤਾ ਗਿਆ ਹੈ| ਇਸ ਦੌਰਾਨ ਉਹ ਵਾਰਡ ਨੰਬਰ 2 ਵਿੱਚ ਪਂੈਦੇ ਫੇਜ 3ਬੀ1 ਦੀਆਂ ਕੋਠੀਆਂ ਦੇ ਵਸਨੀਕਾਂ ਨੂੰ ਮਿਲੇ| ਇਸ ਮੌਕੇ ਉਹਨਾਂ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਹਨਾਂ ਨੂੰ ਹੱਲ ਕਰਵਾਉਣ ਲਈ ਯਤਨ ਕਰਨ ਦਾ ਭਰੋਸਾ ਦਿਤਾ| ਇਸ ਮੌਕੇ ਉਹਨਾਂ ਨਾਲ ਵਾਰਡ ਦੇ ਵੱਡੀ ਗਿਣਤੀ ਵਸਨੀਕ ਅਤੇ ਮਹਿਲਾਵਾਂ ਮੌਜੂਦ ਸਨ| 

Leave a Reply

Your email address will not be published. Required fields are marked *