ਵਾਰਡ ਨੰਬਰ 44 ਦੀਆਂ ਔਰਤਾਂ ਨੇ ਭਖਾਈ ਕਾਂਗਰਸੀ ਉਮੀਦਵਾਰ ਜਗਦੀ੪ ਜੱਗਾ ਦੀ ਚੋਣ ਮੁਹਿੰਮ
ਐਸ ਏ ਐਸ ਨਗਰ, 11 ਫਰਵਰੀ (ਸ਼ਬy) ਨਗਰ ਨਿਗਮ ਦੀ ਚੋਣ ਸੰਬੰਧੀ ਵਾਰਡ ਨੰਬਰ 44 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸzy ਜਗਦੀ੪ ਸਿੰਘ ਜੱਗਾ ਵਲੋਂ ਆਪਣੀ ਚੋਣ ਮੁਹਿੰਮ ਨੂੰ ਤਿੱਖਾ ਕਰਦਿਆਂ ਲਗਾਤਾਰ ਚੋਣ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜਿਹਨਾਂ ਵਿੱਚ ਵੱਡੀ ਗਿਣਤੀ ਵਿੱਚ ਵਸਨੀਕ ਹਾਜਿਰ ਹੋ ਰਹੇ ਹਨ।
ਇਸ ਦੌਰਾਨ ਸzy ਜੱਗਾ ਦੇ ਹੱਕ ਵਿੱਚ ਔਰਤਾਂ ਵਲੋਂ ਪ੍ਰਚਾਰ ਮੁਹਿੰਮ ਭਖਾ ਦਿੱਤੀ ਗਈ ਹੈ ਅਤੇ ਵੋਟਰਾਂ ਨੂੰ ਸzy ਜੱਗਾ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ।
ਸzy ਜੱਗਾ ਨੇ ਕਿਹਾ ਇਹ ਵਾਰਡ ਉਹਨਾਂ ਦੇ ਪਰਿਵਾਰ ਵਰਗਾ ਹੈ ਅਤੇ ਵਸਨੀਕਾਂ ਨਾਲ ਉਹਨਾਂ ਦੇ ਨਿੱਜੀ ਪਰਿਵਾਰਕ ਸੰਬੰਧ ਹੋਣ ਕਰਕੇ ਲੋਕ ਵੀ ਉਹਨਾਂ ਨੂੰ ਖੁੱਲਾ ਸਮਰਥਨ ਦੇ ਰਹੇ ਹਨ। ਉਹਨਾਂ ਕਿਹਾ ਕਿ ਉਹ ਸਿਰਫ ਵਿਕਾਸ ਦੇ ਮੁੱਦੇ ਤੇ ਚੋਣ ਲੜ ਰਹੇ ਹਨ ਅਤੇ ਚੋਣ ਜਿੱਤਣ ਉਪਰੰਤ ਇਸ ਖੇਤਰ ਦਾ ਬਹੁਪੱਖੀ ਵਿਕਾਸ ਕਰਵਾ ਕੇ ਇਸਨੂੰ ਨਮੂਨੇ ਦਾ ਵਾਰਡ ਬਣਾਇਆ ਜਾਵੇਗਾ।