ਵਾਰਡ ਨੰਬਰ 5 ਤੋਂ ਅਕਾਲੀ ਉਮੀਦਵਾਰ ਕੁਲਦੀਪ ਕੌਰ ਕੰਗ ਵਲੋਂ ਚੋਣ ਪ੍ਰਚਾਰ ਤੇਜ

ਐਸ਼ਏyਐਸ਼ਨਗਰ, 5 ਫਰਵਰੀ (ਆਰyਪੀyਵਾਲੀਆ) ਨਗਰ ਨਿਗਮ ਚੋਣਾਂ ਲਈ ਵਾਰਡ ਨੰy 5 ਤੋਂ ੪zੋਮਣੀ ਅਕਾਲੀ ਦਲ ਦੀ ਉਮੀਦਵਾਰ ਸ੍ਰੀਮਤੀ ਕੁਲਦੀਪ ਕੌਰ ਕੰਗ ਵਲੋਂ ਆਪਣੇ ਵਾਰਡ ਦੇ ਵਸਨੀਕਾਂ ਨਾਲ ਘਰੋਂ੍ਰਘਰੀ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਰੁ। ਇਸ ਮੌਕੇ ਉਨ੍ਹਾਂ ਨੂੰ ਲੋਕਾਂ ਵਲੋਂ ਭਰਵਾਂ ਸਮਰਥਨ ਮਿਲ ਰਿਹਾ ਰੁ।

ਇਸ ਮੌਕੇ ਗੱਲ ਕਰਦਿਆਂ ਕੁਲਦੀਪ ਕੌਰ ਕੰਗ ਨੇ ਕਿਹਾ ਕਿ ਮੁਹਾਲੀ ੪ਹਿਰ ਦਾ ਜਿੰਨਾ ਵੀ ਵਿਕਾਸ ਹੋਇਆ ਰੁ, ਉਹ ਸਿਰਫ ੪zੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਵਿੱਚ ਹੋਇਆ ਰੁ ਜਦਕਿ ਹੁਣ ਕਾਂਗਰਸ ਸਰਕਾਰ ਵਲੋਂ ਸਿਰਫ ਆਪਣੇ ਗੁਣਗਾਣ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਰੁ। ਉਹਨਾਂ ਕਿਹਾ ਕਿ ਲੋਕ ਕਾਂਗਰਸ ਸਰਕਾਰ ਦੇ ਲਾਰਿਆਂ ਤੋਂ ਅੱਕ ਚੁੱਕੇ ਹਨ ਅਤੇ ਉਹ ਉਨ੍ਹਾਂ ਦੀਆਂ ਨੀਤੀਆਂ ਤੋਂ ਚੰਗੀ ਤਰ੍ਹਾਂ ਵਾਕਿਫ ਹੋ ਚੁੱਕੇ ਹਨ। ਇਸ ਲਈ ਮੁਹਾਲੀ ੪ਹਿਰ ਦੇ ਲੋਕ ਇਸ ਵਾਰ ੪zੋਮਣੀ ਅਕਾਲੀ ਦਲ ਨੂੰ ਵੋਟਾਂ ਪਾ ਕੇ ਜਿਤਾਉਣਗੇ। ਉਹਨਾਂ ਕਿਹਾ ਕਿ ਉਹ ਸਿਰਫ ਵਿਕਾਸ ਦੇ ਨਾਮ ਤੇ ਵੋਟਾਂ ਮੰਗ ਰਹੇ ਹਨ ਅਤੇ ਉਨ੍ਹਾਂ ਨੂੰ ਪੂਰੀ ਆਸ ਰੁ ਕਿ ਮੁਹਾਲੀ ਦੇ ਲੋਕ ਇਸ ਵਾਰ ਵੀ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਜਰੂਰ ਦੇਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਨਰਿੰਦਰ ਸਿੰਘ ਕਲਸੀ ਚੇਅਰਮੇਨ ਐਚy ਐਮy ਵੈਲਫੇਅਰ ਐਸੋਸੀਏ੪ਨ ਫੇ੭ 4, ਰਣਜੀਤ ਕੌਰ ਸਾਹੀ, ਤਵਿੰਦਰ ਕੌਰ, ਪਲਵਿੰਦਰ ਕੌਰ ਕੰਚਨ, ਦਿਨੇ੪ ਚੰਦਨ, ਸਰੋਜਾ ਦੇਵੀ ਸਰਪੰਚ ਬਲੌਂਗੀ ਅਤੇ ਪਰਮਿੰਦਰ ਸੰਧੂ ਮੌਜੂਦ ਸਨ।

Leave a Reply

Your email address will not be published. Required fields are marked *