ਵਾਰਡ ਨੰਬਰ 50 ਦੀ ਉਮੀਦਵਾਰ ਗੁਰਮੀਤ ਕੌਰ ਵਲੋਂ ਚੋਣ ਪ੍ਰਚਾਰ ਤੇਜ
ਐਸ਼ਏyਐਸ਼ਨਗਰ, 12 ਫਰਵਰੀ (ਆਰyਪੀyਵਾਲੀਆ) ਨਗਰ ਨਿਗਮ ਚੋਣਾਂ ਲਈ ਵਾਰਡ ਨੰy 50 ਤੋਂ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਵਾਲੇ ਆਜਾਦ ਗਰੁੱਪ ਦੀ ਉਮੀਦਵਾਰ ਸ੍ਰੀਮਤੀ ਗੁਰਮੀਤ ਕੌਰ ਵਲੋਂ ਫੇ੭ 2 ਵਿੱਚ ਵਸਨੀਕਾਂ ਦੇ ਘਰ੍ਰਘਰ ਜਾ ਕੇ ਆਪਣਾ ਚੋਣ ਪ੍ਰਚਾਰ ਕੀਤਾ ਗਿਆ।
ਇਸ ਮੌਕੇ ਸ੍ਰੀਮਤੀ ਗੁਰਮੀਤ ਕੌਰ ਨੇ ਕਿਹਾ ਕਿ ਉਨ੍ਹਾਂ ਵਲੋਂ ਇਸ ਵਾਰਡ ਦੇ ਵਸਨੀਕਾਂ ਦੀ ਹਰ ਸਹੂਲੀਅਤ ਲਈ ਲਗਾਤਾਰ ਕੰਮ ਕਰਵਾਏ ਗਏ ਹਨ ਅਤੇ ਲੋਕ ਉਨ੍ਹਾਂ ਵਲੋਂ ਕਰਵਾਏ ਗਏ ਕੰਮਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਨ੍ਹਾਂ ਕਿਹਾ ਕਿ ਮੇਅਰ ਕੁਲਵੰਤ ਸਿੰਘ ਵਲੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਮੁਹਾਲੀ ੪ਹਿਰ ਦੇ ਵਿਕਾਸ ਵਿੱਚ ਲੋੜੀਂਦਾ ਯੋਗਦਾਨ ਦਿੱਤਾ ਗਿਆ ਰੁ ਜਿਸਦੇ ਆਧਾਰ ਤੇ ਹੀ ਉਹ ਵੋਟਾਂ ਮੰਗ ਰਹੇ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਵਾਰਡ ਦੇ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਰੁ ਅਤੇ ਉਨ੍ਹਾਂ ਨੂੰ ਪੂਰੀ ਆਸ ਰੁ ਕਿ ਲੋਕ ਉਨ੍ਹਾਂ ਨੂੰ ਜਿਤਾ ਕੇ ਇਸ ਵਾਰਡ ਦੀ ਕੌਂਸਲਰ ਜਰੂਰ ਚੁਣਨਗੇ।