ਵਾਰਡ ਨੰy 37 ਤੋਂ ੪zੋਮਣੀ ਅਕਾਲੀ ਦਲ ਦੀ ਉਮੀਦਵਾਰ ੪ੁ੪ਮਾ ਰਾਣੀ ਵਲੋਂ ਚੋਣ ਪ੍ਰਚਾਰ ਤੇਜ

ਐਸ਼ਏyਐਸ਼ਨਗਰ, 12 ਫਰਵਰੀ (ਜਸਵਿੰਦਰ ਸਿੰਘ) ਨਗਰ ਨਿਗਮ ਚੋਣਾਂ ਲਈ ਵਾਰਡ ਨੰy 37 ਤੋਂ ੪zੋਮਣੀ ਅਕਾਲੀ ਦਲ ਦੀ ਉਮੀਦਵਾਰ ੪zੀਮਤੀ ੪ੁ੪ਮਾ ਰਾਣੀ ਵਲੋਂ ਆਪਣੀ ਚੋਣ ਮੁਹਿੰਮ ਨੂੰ ਭਖਾਉਂਦਿਆਂ ਘਰ੍ਰਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ ਵੀ ਉਹਨਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ।

ਇਸ ਮੌਕੇ ੪ੁ੪ਮਾ ਰਾਣੀ ਨੇ ਕਿਹਾ ਕਿ ਮੁਹਾਲੀ ੪ਹਿਰ ਦਾ ਸਭ ਤੋਂ ਵੱਧ ਵਿਕਾਸ ਸਿਰਫ ੪zੋਮਣੀ ਅਕਾਲੀ ਦਲ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਹੋਇਆ ਰੁ ਜਦੋਂ ਕਿ ਵਿਰੋਧੀ ਧਿਰਾਂ ਸਿਰਫ ਆਪਣਾ ਨਾ ਚਮਕਾਉਣ ਲਈ ਰਾਜਨੀਤੀ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਉਹ ਆਪਣੇ ਵਾਰਡ ਦੇ ਵਸਨੀਕਾਂ ਦੀ ਹਰੇਕ ਲੋੜ ਅਨੁਸਾਰ ਉਨ੍ਹਾਂ ਦੇ ਕੰਮ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਲੋਕਾਂ ਵਲੋਂ ਉਨ੍ਹਾਂ ਨੂੰ ਭਰਪੂਰ ਸਮਰਥਨ ਵੀ ਮਿਲ ਰਿਹਾ ਰੁ। ਇਸ ਮੌਕੇ ਲੱਖਾ ਪਹਿਲਵਾਨ, ਦਰ੪ਨ ਸਿੰਘ ਮਟੌਰ, ਗੁਰਮੁੱਖ ਸਿੰਘ ਸੁਹਾਗਹੇੜੀ, ਲਵਲੀ ਕੁਮਾਰ ਬਾਂਸਲ, ਇਕਬਾਲ ਖਾਨ, ਵਿੱਕੀ ਮਟੌਰ, ਤਰਸੇਮ ਖਾਨ, ਹੈਪੀ ਖਾਨ, ਅਵਤਾਰ ਸਿੰਘ ਮਾਵੀ, ਹਰਵਿੰਦਰ ਮਟੌਰ, ਰਘਬੀਰ ਸਿੰਘ ਬੈਦਵਾਣ, ਸੁਰਿੰਦਰ ਸਿੰਘ ਅਤੇ ਹੋਰ ਵਾਰਡਵਾਸੀ ਹਾਜਿਰ ਸਨ।

Leave a Reply

Your email address will not be published. Required fields are marked *