ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਐਸ ਏ ਐਸ ਨਗਰ, 20 ਨਵੰਬਰ (ਸ.ਬ.) ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਦੀ ਕਲਾਸ ਵਿਚੋਂ ਫਸਟ ਆਈ ਸ਼ਰੂਤੀ ਵੋਹਰਾ ਨੂੰ ਅੱਜ ਇੱਕ ਲੱਖ ਰੁਪਏ ਦੀ ਸਕਾਲਰਸ਼ਿਪ ਦੇ ਕੇ ਸਨਮਾਨਿਤ ਕੀਤਾ ਗਿਆ| ਇਸ ਮੌਕੇ ਦੂਜੀ ਪੁਜੀਸ਼ਨ ਤੇ ਆਉਣ ਵਾਲੇ ਬੱਚੇ ਨੂੰ 75 ਹਜਾਰ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਬੱਚੇ ਨੂੰ 50 ਹਜਾਰ ਅਤੇ ਮੈਰਿਟ ਵਿਚ ਆਏ ਸਾਰੇ ਹੀ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ|

Leave a Reply

Your email address will not be published. Required fields are marked *