ਵਿਦਿਆਰਥੀ ਆਗੂ ਨੂੰ ਸਨਮਾਨਿਤ ਕੀਤਾ

ਐਸ ਏ ਐਸ ਨਗਰ, 7 ਸਤੰਬਰ (ਸ.ਬ.) ਸਰਕਾਰੀ ਕਾਲਜ ਸੈਕਟਰ 11 ਚੰਡੀਗੜ੍ਹ ਵਿਖੇ ਵਿਦਿਆਰਥੀ ਜਥੇਬੰਦੀ ਦੇ ਨਵੇਂ ਚੁਣੇ ਗਏ ਪ੍ਰਧਾਨ ਵਿਦਿਆਰਥੀ ਆਗੂ ਰਾਘਵ ਸ਼ਰਮਾ ਦਾ ਸਮਾਜ ਸੇਵੀ ਆਗੂ ਅਤੁਲ ਸ਼ਰਮਾ ਅਤੇ ਹੋਰਨਾਂ ਵਲੋਂ ਸੋਹਾਣਾ ਵਿਖੇ ਪਹੁੰਚਣ ਤੇ ਸਨਮਾਨ ਕੀਤਾ ਗਿਆ|

Leave a Reply

Your email address will not be published. Required fields are marked *