ਵਿਦੇਸ਼ ਸਕੱਤਰ ਜੈਸ਼ੰਕਰ ਨੇ ਅਮਰੀਕੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ

ਨਿਊਯਾਰਕ, 24 ਜੂਨ (ਸ.ਬ.) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਹੋਣ ਵਾਲੀ ਪਹਿਲੀ ਮੁਲਾਕਾਤ ਤੋਂ ਪਹਿਲਾ ਭਾਰਤ ਦੇ ਵਿਦੇਸ਼ ਸਕੱਤਰ ਜੈਸ਼ੰਕਰ ਨੇ ਅਮਰੀਕਾ ਦੇ ਵਿਦੇਸ਼ ਮੰਤਰੀ ਰੈਕਸ ਡਬਲਿਊ ਟਿਲਰਸਨ ਨਾਲ ਮੁਲਾਕਾਤ ਕੀਤੀ ਹੈ| ਮੋਦੀ ਤੇ ਟਰੰਪ ਵਿਚਕਾਰ 26 ਜੂਨ ਨੂੰ ਮੁਲਾਕਾਤ ਹੋਵੇਗੀ|

Leave a Reply

Your email address will not be published. Required fields are marked *