ਵਿਧਾਨ ਸਭਾ ਚੋਣਾਂ ਵਿੱਚ ਹੋਵੇਗਾ ਨੌਜਵਾਨਾਂ ਦਾ ਅਹਿਮ ਰੋਲ : ਬੱਬੀ ਬਾਦਲ

ਐਸ ਏ ਐਸ ਨਗਰ, 14 ਦਸੰਬਰ (ਸ.ਬ.) ਪੰਜਾਬ ਦਾ ਨੌਜਵਾਨ ਵਰਗ ਵਿਧਾਨ  ਸਭਾ ਚੋਣਾਂ ਵਿੱਚ ਬਹੁਤ ਹੀ ਅਹਿਮ ਰੋਲ ਨਿਭਾਏਗਾ| ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਸ੍ਰ. ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕੀਤਾ| ਉਹਨਾਂ ਕਿਹਾ ਕਿ ਅੱਜ ਦਾ ਨੌਜਵਾਨ ਵਰਗ ਬਹੁਤ ਹੀ ਸੁਚੇਤ ਹੋ ਚੁੱਕਾ ਹੈ ਅਤੇ ਉਹ ਸਿਰਫ ਫੋਕੀ ਬਿਆਨਬਾਜੀ ਵਿੱਚ ਵਿਸ਼ਵਾਸ਼ ਨਹੀਂ ਰੱਖਦਾ|
ਇਸ ਮੌਕੇ  ਜਸਵੀਰ ਸਿੰਘ, ਗੁਰਦੀਪ ਸਿੰਘ ਬਰਾੜ, ਬੱਬਲ, ਮਨਦੀਪ ਸਿੰਘ ਮੋਨੂੰ, ਬਿਕਰਮਜੀਤ ਸਿੰਘ, ਕਰਮਜੀਤ ਸਿੰਘ, ਲਖਵਿੰਦਰ ਸਿੰਘ, ਹਰਦੀਪ ਸਿੰਘ, ਪ੍ਰਦੀਪ ਸਿੰਘ, ਹਰਜੋਧ ਸਿੰਘ, ਪਰਮਿੰਦਰ ਸਿੰਘ, ਕੁਲਵਿੰਦਰ ਸਿੰਘ, ਪ੍ਰੀਤਮ ਸਿੰਘ, ਹਰਦੀਪ ਸਿੰਘ, ਰਣਜੀਤ ਸਿੰਘ ਬਰਾੜ, ਗੁਰਚਰਨ ਸਿੰਘ,  ਜਗਤਾਰ ਸਿੰਘ ਘੜੂੰਆਂ, ਸੁੱਖੀ ਬੱਲੋਮਾਜਰਾ,  ਸੁਖਵਿੰਦਰ ਸਿੰਘ ਆਦਿ ਹਾਜਰ  ਸਨ|

Leave a Reply

Your email address will not be published. Required fields are marked *