ਵਿਰਾਸਤੀ ਖੇਡਾਂ ਕਰਵਾਈਆਂ

ਐਸ ਏ ਐਸ ਨਗਰ, 29 ਅਗਸਤ (ਆਰ ਪੀ ਵਾਲੀਆ) ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮੁਹਾਲੀ ਵਿਖੇ ਬੱਚਿਆਂ ਦੀਆਂ ਵਿਰਾਸਤੀ ਖੇਡਾਂ ਕਰਵਾਈਆਂ ਗਈਆਂ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਸ੍ਰ. ਬਲਬੀਰ ਸਿੰਘ ਨੇ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਸਕੂਲ ਦੇ ਸਾਰੇ ਬੱਚਿਆਂ ਨੇ ਹਿੱਸਾ ਲਿਆ ਅਤੇ ਜੇਤੂਆਂ ਨੂੰ ਇਨਾਮਾਂ ਦੀ ਵੰਡ ਵੀ ਕੀਤੀ ਗਈ|

Leave a Reply

Your email address will not be published. Required fields are marked *