ਵਿਰੋਧੀ ਧਿਰ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ਸਰਕਾਰ ਤੇ ਬਹਿਸ ਤੋਂ ਭੱਜਣ ਦਾ ਲਗਾਇਆ ਦੋਸ਼

ਨਵੀਂ ਦਿੱਲੀ, 16 ਦਸੰਬਰ (ਸ.ਬ.) ਨੋਟ ਬੰਦੀ ਦੇ ਮੁੱਦੇ ਨੂੰ ਲੈ ਕੇ ਅੱਜ ਵਿਰੋਧੀ ਧਿਰ ਨੇ ਰਾਸ਼ਟਰਪਤੀ ਨੂੰ ਮਿਲ ਕੇ ਇੱਕ ਮੰਗ ਪੱਤਰ ਸੌਂਪਿਆ| ਰਾਸ਼ਟਰਪਤੀ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਰੋਧੀ ਧਿਰ ਨੇ ਦੋਸ਼ ਲਗਾਇਆ ਕਿ ਸਰਕਾਰ ਇਸ ਮੁੱਦੇ ਤੇ ਬਹਿਸ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੀ ਹੈ|

Leave a Reply

Your email address will not be published. Required fields are marked *