ਵਿਸ਼ਵ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ : ਗੁਰਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਮਗਾ

ਚਾਂਗਵੋਨ, 14 ਸਤੰਬਰ- ਦੱਖਣੀ ਕੋਰੀਆ ਦੇ ਚਾਂਗਵੋਨ ਵਿੱਚ ਚੱਲ ਰਹੀ ਵਿਸ਼ਵ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ ਵਿੱਚ ਭਾਰਤੀ ਨਿਸ਼ਾਨੇਬਾਜ਼ ਗੁਰਪ੍ਰੀਤ ਸਿੰਘ ਨੇ ਅੱਜ ਚਾਂਦੀ ਦਾ ਤਮਗਾ ਹਾਸਲ ਕੀਤਾ ਹੈ| ਗੁਰਪ੍ਰੀਤ ਸਿੰਘ ਤੋਂ ਇਲਾਵਾ ਭਾਰਤ ਦੇ ਦੋ ਜੂਨੀਅਰ ਨਿਸ਼ਾਨੇਬਾਜ਼ਾਂ ਨੇ ਸੋਨ ਤਮਗੇ ਹਾਸਲ ਕੀਤੇ ਹਨ|

Leave a Reply

Your email address will not be published. Required fields are marked *