ਵਿਸਾਖੀ ਦਾ ਤਿਉਹਾਰ ਮਨਾਇਆ

ਐਸ ਏ ਐਸ ਨਗਰ,13 ਅਪ੍ਰੈਲ (ਸ.ਬ.) ਏ ਕੇ ਐਸ ਆਈ ਪੀ ਐਸ ਸਮਰਾਟ ਸਕੂਲ ਸੈਕਟਰ-125  ਮੁਹਾਲੀ ਵਿਚ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ| ਇਸ ਮੌਕੇ ਸਕੂਲ ਦੇ ਬਚਿਆਂ ਨੇ ਸਭਿਆਚਾਰਕ ਸਮਾਗਮ ਪੇਸ਼ ਕੀਤਾ, ਜਿਸ ਵਿਚ ਗਿੱਧਾ, ਭੰਗੜਾ ਵੀ ਪੇਸ਼ ਕੀਤੇ ਗਏ|
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਜਗਜੀਤ ਸੇਖੋਂ ਨੇ ਵਿਸਾਖੀ ਦੀ ਮਹੱਤਤਾ ਉਪਰ ਚਾਨਣਾਂ ਪਾਇਆ ਅਤੇ ਬਚਿਆਂ ਨੂੰ ਰਲ ਮਿਲ ਕੇ ਤਿਉਹਾਰ ਮਨਾਉਣ ਲਈ ਕਿਹਾ|

Leave a Reply

Your email address will not be published. Required fields are marked *