ਸ਼ਰਾਬੀ ਵਾਹਨ ਚਾਲਕਾਂ ਦੇ ਚਲਾਨ ਕੀਤੇ

ਜੀਰਕਪੁਰ, 25 ਜੂਨ (ਸ.ਬ.) ਜੀਰਕਪੁਰ ਵਿਖੇ ਟ੍ਰੈਫਿਕ ਇੰਚਾਰਜ ਮਨਫੂਲ ਸਿੰਘ ਦੀ ਅਗਵਾਈ ਵਿੱਚ ਵਿਸ਼ੇਸ ਨਾਕਾ ਲਗਾ ਕੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੇ ਚਲਾਨ ਕੀਤੇ ਗਏ| ਇਸ ਮੌਕੇ ਸ੍ਰ. ਮਨਫੂਲ ਸਿੰਘ ਨੇ ਕਿਹਾ ਕਿ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ|

Leave a Reply

Your email address will not be published. Required fields are marked *