ਸ਼ਰਾਬ ਪੀਣ ਵਾਲਾ ਸਿਪਾਹੀ ਮੁਅਤਲ

ਚੰਡੀਗੜ੍ਹ, 6 ਫਰਵਰੀ (ਰਾਹੁਲ), ਚੰਡੀਗੜ੍ਹ ਦੇ ਐਸ ਐਸ ਪੀ ਈਸ਼ ਸਿੰਘਲ ਨੇ ਡਿਊਟੀ ਦੌਰਾਨ ਸ਼ਰਾਬ ਪੀਣ ਦੇ ਦੋਸ਼ ਵਿੱਚ ਸਿਪਾਹੀ ਪ੍ਰਦੀਪ ਕੁਮਾਰ ਨੂੰ ਨੌਕਰੀ ਤੋਂ ਮੁਅਤਲ ਕਰ ਦਿੱਤਾ ਹੈ| ਇਸ ਤੋਂ ਪਹਿਲਾਂ ਵੀ ਐਸ ਐਸ ਪੀ ਚੰਡੀਗੜ੍ਹ ਪੁਲੀਸ ਦੇ ਦੋ ਮੁਲਾਜਮ ਸ਼ਰਾਬ ਪੀਣ ਦੇ ਦੋਸ਼ ਵਿਚ ਮੁਅਤਲ ਕੀਤੇ ਜਾ ਚੁੱਕੇ ਹਨ|

Leave a Reply

Your email address will not be published. Required fields are marked *