ਸ਼੍ਰੀਲੰਕਾ ਵਿੱਚ 27 ਭਾਰਤੀ ਮਛੇਰੇ ਗ੍ਰਿਫ਼ਤਾਰ

ਕੋਲੰਬੋ, 11 ਅਗਸਤ (ਸ.ਬ.) ਸ਼੍ਰੀਲੰਕਾ ਦੀ ਜਲ ਸੈਨਾ ਨੇ ਆਪਣੇ ਜਲ ਖੇਤਰ ਵਿੱਚ ਮੱਛੀਆਂ ਫੜਨ ਦੇ ਦੋਸ਼ ਵਿੱਚ 27 ਭਾਰਤੀ ਮਛੇਰਿਆਂ ਨੂੰ ਉਨ੍ਹਾਂ ਦੀਆਂ ਕਿਸ਼ਤੀਆਂ ਸਮੇਤ ਡੈਲਫਟ ਟਾਪੂ ਤੋਂ ਗ੍ਰਿਫ਼ਤਾਰ ਕੀਤਾ ਹੈ| ਇਹ ਸਾਰੇ ਮਛੇਰੇ ਤਾਮਿਲਨਾਡੂ ਨਾਲ ਸੰਬੰਧ ਰੱਖਣ ਵਾਲੇ ਹਨ| ਇਨ੍ਹਾਂ ਮਛੇਰਿਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ|

Leave a Reply

Your email address will not be published. Required fields are marked *