ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੱਲੋਂ ਸਿੱਖ ਸੰਗਤ ਉੱਤੇ ਕੀਤੇ ਹਮਲੇਦੀ ਨਿਖੇਧੀ

ਐਸ.ਏ.ਐਸ.ਨਗਰ, 16 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸ੍ਰੀ ਅੰਮ੍ਰਿਤਸਰ ਵਿਖੇ ਸਿੱਖ ਸੰਗਤ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫੋਰਸ ਵੱਲੋਂ ਕੀਤੇ ਹਿੰਸਕ ਹਮਲੇ, ਮੰਦੀ ਭਾਸ਼ਾ ਦੀ ਵਰਤੋਂ ਅਤੇ ਗਾਲੀ ਗਲੋਚ ਦੀ ਨਿਖੇਧੀ ਕੀਤੀ ਹੈ|
ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸਿੱਖ ਸੰਗਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ ਹੋਏ ਪਾਵਨ ਸਰੂਪਾਂ ਬਾਰੇ ਮੁਕੰਮਲ ਜਾਣਕਾਰੀ ਅਤੇ ਗੁਨਾਹਗਾਰਾਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਰੋਸ ਦਾ ਪ੍ਰਗਟਾਵਾ ਕਰ ਰਹੀ ਸੀ

Leave a Reply

Your email address will not be published. Required fields are marked *