ਸਫਾਈ ਕਰਮਚਾਰੀਆਂ ਨੂੰ ਪੱਕੇ ਕਰਨ ਦੀ ਮੰਗ

ਚੰਡੀਗੜ੍ਹ, 3 ਅਪ੍ਰੈਲ (ਰਾਹੁਲ) ਚੰਡੀਗੜ੍ਹ ਹਿਊਮਨ ਰਾਈਟਸ ਮੰਚ ਦੇ ਪ੍ਰਧਾਨ ਐਡਵੋਕੇਟ ਪਲਵਿੰਦਰ ਸਿੰਘ ਲੱਕੀ ਨੇ ਚੰਡੀਗੜ੍ਹ ਦੇ ਮੇਅਰ ਆਸ਼ਾ ਜਸਵਾਲ ਨੂੰ ਇੱਕ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਚੰਡੀਗੜ੍ਹ ਵਿੱਚ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਨੂੰ ਪੱਕ ਨੌਕਰੀ ਦਿੱਤੀ ਜਾਵੇ|

Leave a Reply

Your email address will not be published. Required fields are marked *