ਸਮਾਜਵਾਦੀ ਪਾਰਟੀ ਨੇ ਜਯਾ ਬਚਨ ਨੂੰ ਰਾਜ ਸਭਾ ਦੀ ਦਿੱਤੀ ਟਿਕਟ

ਨਵੀਂ ਦਿੱਲੀ, 7 ਮਾਰਚ (ਸ.ਬ.) ਮੀਡੀਆ ਰਿਪੋਰਟਾਂ ਮੁਤਾਬਿਕ ਉਤਰ ਪ੍ਰਦੇਸ਼ ਵਿੱਚ ਸਮਾਜਵਾਦੀ ਪਾਰਟੀ ਨੇ ਜਯਾ ਬਚਨ ਨੂੰ ਰਾਜ ਸਭਾ ਲਈ ਟਿਕਟ ਦਿੱਤਾ ਹੈ| ਉੱਥੇ ਹੀ ਨਰੇਸ਼ ਅਗਰਵਾਲ ਦਾ ਟਿਕਟ ਕੱਟ ਦਿੱਤਾ ਗਿਆ ਹੈ| ਯੂ.ਪੀ. ਦੇ ਸਭ ਤੋਂ ਵੱਧ 10 ਮੈਂਬਰਾਂ ਦਾ ਕਾਰਜਕਾਲ ਦੋ ਅਪ੍ਰੈਲ ਨੂੰ ਖ਼ਤਮ ਹੋ ਰਿਹਾ ਹੈ|

Leave a Reply

Your email address will not be published. Required fields are marked *